ਚੜ੍ਹਾਈ ਦਾ ਗੀਤ। ਡੇਵਿਡ ਦਾ।
ਪ੍ਰਮਾਤਮਾ ਦੇ ਲੋਕਾਂ ਦੀ ਮੁਬਾਰਕ ਏਕਤਾ

1. ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ।

2. ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿੱਠੀ ਸੁਗੰਧ ਵਾਲੇ ਤੇਲ ਵਾਂਗ ਹੈ, ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸ ਦੇ ਖਾਸ ਵਸਤਰਾਂ ਵਿੱਚ ਵੱਗਦਾ ਹੈ।

3. ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ। ਕਿਉਂਕਿ ਇਹ ਸੀਯੋਨ ਹੀ ਸੀ ਜਿਸ ਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।

Bibles

Books

Chapters