ਚੜ੍ਹਾਈ ਦਾ ਗੀਤ।
ਰਾਤ ਨੂੰ ਆਪਣੇ ਘਰ ਵਿੱਚ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ

1. ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।

2. ਸੇਵਕੋ, ਆਪਣੇ ਹੱਥ ਉੱਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।

3. ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।

Bibles

Books

Chapters